Tag: clear message

ਅਜੇ ਵੀ ਸਮਾਂ ਹੈ, ਕੇਂਦਰ ਸਰਕਾਰ ਨੂੰ ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ਦੇ ਸਪਸ਼ਟ ਸੰਦੇਸ਼ ਨੂੰ ਸਮਝ ਲੈਣਾ ਚਾਹੀਦਾ : ‘ਆਪ’

ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਮੁਜ਼ੱਫਰਨਗਰ ਵਿੱਚ ਕਾਲੇ ਵਿਰੋਧੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਯੋਜਿਤ ਮਹਾਪੰਚਾਇਤ ਦੀ ਸਫਲਤਾ ਲਈ ਅੰਦੋਲਨਕਾਰੀ ਕਿਸਾਨਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ ...

Recent News