ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ
ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪ ਸਰਕਾਰ ਦੌਰਾਨ 28,000 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ, ...










