Punjab Cabinet : ਹਾਈਵੇਅ ‘ਤੇ ਹਾਦਸਿਆਂ ‘ਚ ਸੁਰੱਖਿਆ ਵਧਾਉਣ ਅਤੇ ਜਾਨਾਂ ਬਚਾਉਣ ਲਈ ਰੋਡ ਸੇਫਟੀ ਫੋਰਸ ਦਾ ਗਠਨ ਕੀਤਾ ਜਾਵੇਗਾ
Punjab Cabinet : ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈਵੇਅ 'ਤੇ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਹਾਦਸਿਆਂ ਨੂੰ ਰੋਕਣ ਲਈ ਸ਼ੁੱਕਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬੇ 'ਚ ਰੋਡ ਸੇਫਟੀ ...