ਪੰਜਾਬ ਕੈਬਿਨੇਟ ਦੀ ਮੀਟਿੰਗ ਭਲਕੇ, ਜਲੰਧਰ ‘ਚ ਦੁਪਹਿਰ 1 ਵਜੇ ਹੋਵੇਗੀ ਮੀਟਿੰਗ, ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ
ਪੰਜਾਬ 'ਚ ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਸਰਕਾਰ ਨੇ ਭਲਕੇ ਕੈਬਿਨੇਟ ਮੀਟਿੰਗ ਬੁਲਾਈ ਹੈ।ਮੀਟਿੰਗ ਮੰਗਲਵਾਰ ਦੁਪਹਿਰ ਇੱਕ ਵਜੇ ਜਲੰਧਰ 'ਚ ਹੋਵੇਗੀ।ਮੀਟਿੰਗ 'ਚ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ।ਕਿਉਂਕਿ ਆਉਣ ...