Tag: cm bhagwant mann

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਯੋਗ ਬਣਾਉਣ ਲਈ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ...

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਕਾਨੂੰਨੀ ਅਤੇ ਸੰਵਿਧਾਨਕ ਰਾਹ ਅਪਣਾਇਆ ਜਾਵੇਗਾ ਕਿਉਂਕਿ ਲੰਬੇ ਸਮੇਂ ਤੋਂ ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਕਾਰੋਬਾਰ ਵਿੱਚ ਸੌਖ, ਪਾਰਦਰਸ਼ਤਾ ਅਤੇ ਰੋਜ਼ਗਾਰ ਪੈਦਾ ਕਰਨ `ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਨਿਵੇਸ਼ਕਾਂ ਲਈ ਤਰਜੀਹੀ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ...

ਭਗਵੰਤ ਮਾਨ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਪੂਰੇ ਘਟਨਾਕ੍ਰਮ ਦੀ ਜਾੰਚ ਲਈ 3 ਮੈਂਬਰੀ ਐਸਆਈਟੀ ਦਾ ਕੀਤਾ ਗਠਨ: ਬਲਤੇਜ ਪੰਨੂ

ਚੰਡੀਗੜ੍ਹ : ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ ਨੂੰ ਇੱਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਪ੍ਰਣਾਲੀ ‘ਤੇ ਗੰਭੀਰ ਸਵਾਲ ਚੁੱਕੇ ਅਤੇ ਸ੍ਰੀ ਅਨੰਦਪੁਰ ਸਾਹਿਬ ...

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਪੂਰੇ ਪੰਜਾਬ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਮਾਰੇ ਗਏ 12 ਘੰਟਿਆਂ ਦੇ ਛਾਪਿਆਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ...

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ : ਪੰਜਾਬ ਵਿੱਚ ਮੁੱਦਾ-ਹੀਣ ਭਾਜਪਾ ਨੇ ਹੁਣ ਆਪਣੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਕਿਸੇ ਤਰ੍ਹਾਂ ਝੂਠੇ ਮੁੱਦਿਆਂ ਦੇ ਸਹਾਰੇ ਭਾਜਪਾ ਨੂੰ ਪੰਜਾਬ ਵਿੱਚ ਵਾੜਨ ...

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ ਵਾਲੇ ‘ਧਰਮ ਯੁੱਧ ਮੋਰਚਾ’ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਦੀ ...

Page 2 of 59 1 2 3 … 59