ਸਿੱਧੂ ਮੂਸੇਵਾਲਾ ਦੇ ਘਰ ਪਰਿਵਾਰ ਨਾਲ ਦੁੱਖ ਵੰਡਾਉਣ ਪਹੁੰਚੇ CM ਭਗਵੰਤ ਮਾਨ, ਭਾਰੀ ਸੁਰੱਖਿਆ ਬਲ ਤਾਇਨਾਤ
ਪੰਜਾਬ ਦੇ ਸੀਐੱਮ ਭਗਵੰਤ ਮਾਨ ਪਹੁੰਚੇ ਪਿੰਡ ਮੂਸਾ।ਮੁੱਖ ਮੰਤਰੀ ਭਗਵੰਤ ਮਾਨ ਅੱਜ ਸਿੱਧੂ ਮੂਸੇਵਾਲਾ ਦਾ ਦੁਖੀ ਪਰਿਵਾਰ ਦੇ ਦੁੱਖ 'ਚ ਸਹਾਈ ਹੋਏ।ਸੀਐੱਮ ਮਾਨ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਨਾਲ ਦੁੱਖ ...