ਮਾਨਸਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੇ ਵੱਡੇ ਐਲਾਨ-ਕਿਹਾ ਨਕਲੀ ਬੀਜਾਂ ਅਤੇ ਸਪ੍ਰੇਅ ਦੀ ਡੀਲਿੰਗ ਦਾ ਘਪਲਾ ਕਰਨ ਵਾਲਿਆਂ ਦੀ ਜਾਂਚ ਕਰੇਗੀ ਸਰਕਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹਾ ਮਾਨਸਾ ਵਿਖੇ ਪਹੁੰਚ ਕੇ ਗੁਲਾਬੀ ਸੁੰਡੀ ਨਾਲ ਨੁਕਸਾਨੀ ਗਈ ਨਰਮੇ ਦੀ ਫਸਲ ਲਈ ਪ੍ਰਭਾਵਿਤ ਕਿਸਾਨਾਂ ਨੂੰ ਚੈੱਕ ਵੰਡੇ।ਭਾਸ਼ਣ ਦਿੰਦੇ ਸਮੇਂ ਮੁੱਖ ਮੰਤਰੀ ਭਗਵੰਤ ...