ਈਦ ਦੀ ਵਧਾਈ ਦੇਣ ਪਹੁੰਚੇ ਮਲੇਰਕੋਟਲਾ CM ਮਾਨ, ਕਿਹਾ ਮਲੇਰਕੋਟਲੇ ਵਿਚ ਅਜਿਹੇ ਸਕੂਲ ਬਣਾਵਾਂਗੇ ਕਿ ਤੁਹਾਡੇ ਰਿਸ਼ਤੇਦਾਰ ਇੱਥੇ ਆ ਕੇ ਫੋਟੋਆਂ ਖਿੱਚਣਗੇ
ਮਲੇਰਕੋਟਲਾ: ਦੇਸ਼ ਭਰ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ । ਅੱਜ ਮੰਗਲਵਾਰ ਨੂੰ ਦੇਸ਼ ਵਿੱਚ ਈਦ-ਉਲ-ਫਿਤਰ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਇਹ ਤਿਉਹਾਰ ਆਪਸੀ ਭਾਇਚਾਰੇ ...












