ਲਖਨਊ ਏਅਰਪੋਰਟ ‘ਤੇ ਜ਼ਮੀਨ ‘ਤੇ ਬੈਠੇ CM ਭੂਪੇਸ਼ ਬਘੇਲ, ਕਿਹਾ- ਮੈਨੂੰ ਲਖੀਮਪੁਰ ਜਾਣ ਤੋਂ ਰੋਕਿਆ ਜਾ ਰਿਹਾ…
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਮੌਤ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਲਖਨਊ ਹਵਾਈ ਅੱਡੇ 'ਤੇ ਪਹੁੰਚੇ। ਲਖਨਊ ਹਵਾਈ ਅੱਡੇ 'ਤੇ ਉਤਰਨ ਤੋਂ ਬਾਅਦ, ...