CM ਕੈਪਟਨ ਦਾ ਖੱਟਰ ‘ਤੇ ਤਿੱਖਾ ਵਾਰ, ਕਿਹਾ-ਕਰਨਾਲ ਵਰਗਾ ਲਾਠੀਚਾਰਜ ਕਿਤੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਪੰਜਾਬ ਨੂੰ ਕਿਸਾਨ ਅੰਦੋਲਨ ਦੇ ਲਈ ਜ਼ਿੰਮੇਵਾਰ ਠਹਿਰਾਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਨੂੰ ਲੱਗਦਾ ਹੈ ...