Tag: CM ChannI

ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ, ਸੀਐਮ ਚੰਨੀ ਨੇ ਕੇਂਦਰੀ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸਕੱਤਰ ਖੁਰਾਕ ਅਤੇ ਜਨਤਕ ਵੰਡ ਸੁਧਾਂਸ਼ੂ ਪਾਂਡੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸੁਧਾਂਸ਼ੂ ਪਾਂਡੇ ਦਾ ਉਨ੍ਹਾਂ ਦੇ ਨਿੱਜੀ ਦਖਲ ਲਈ ਧੰਨਵਾਦ ਕੀਤਾ ਅਤੇ ...

ਅੱਜ ਦੁਪਹਿਰ ਬਾਅਦ CM ਚੰਨੀ ਨੇ ਨਵਜੋਤ ਸਿੱਧੂ ਨੂੰ ਮੀਟਿੰਗ ਲਈ ਸੱਦਿਆ,ਸਿੱਧੂ ਵਾਪਸ ਲੈਣਗੇ ਅਸਤੀਫ਼ਾ ?

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਟਵੀਟ ਕਰ ਕੇ ਦੱਸਿਆ ਹੈ ਕਿ ਉਹਨਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਲਈ ਸੱਦਿਆ ਹੈ | ਇਸ ਲਈ 3.00 ...

ਪੰਜਾਬ ‘ਚ ਕੋਰੋਨਾ ਦੀ ਸਥਿਤੀ ਨੂੰ ਦੇਖਦੇ CM ਚੰਨੀ ਨੇ ਪਾਬੰਦੀਆਂ ‘ਚ ਦਿੱਤੀ ਢਿੱਲ

ਕੋਵਿਡ ਸਥਿਤੀ ਵਿੱਚ ਸੁਧਾਰ ਦੇ ਮੱਦੇਨਜ਼ਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਾਬੰਦੀਆਂ ਵਿੱਚ ਢਿੱਲ ਦਿੰਦੇ ਹੋਏ ਅੰਦਰੂਨੀ ਇਕੱਠਾਂ ਲਈ ਰਾਜ ਵਿੱਚ ਵਿਅਕਤੀਆਂ ਦੀ ਗਿਣਤੀ 150 ਤੋਂ ਵਧਾ ਕੇ 300 ...

ਨਵਜੋਤ ਸਿੱਧੂ ਦੇ ਅਸਤੀਫੇ ‘ਤੇ ਬੋਲੇ CM ਚੰਨੀ, ਕਿਹਾ ਜੋ ਪ੍ਰਧਾਨ ਹੁੰਦਾ, ਉਹੀ ਮੁਖੀ ਹੁੰਦਾ…

ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸਿੱਧੂ ਦੇ ਅਸਤੀਫੇ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ...

ਅਕਾਲੀ ਦਲ ਅੱਜ ਕਰੇਗਾ CM ਚੰਨੀ ਦੀ ਰਿਹਾਇਸ਼ ਦਾ ਘਿਰਾਓ

ਸ਼੍ਰੋਮਣੀ ਅਕਾਲੀ ਦਲ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰੇਗਾ।ਸ਼੍ਰੋਮਣੀ ਅਕਾਲੀ ਦਲ ਮੋਹਾਲੀ ਤੱਕ ਰੋਸ ਮਾਰਚ ਕੱਢੇਗਾ, ਜਿਸਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। https://twitter.com/drcheemasad/status/1443050009960665098 ...

ਖਟਕੜ ਕਲਾਂ ਪਹੁੰਚੇ CM ਚੰਨੀ ਨੇ ਵਿਜ਼ਟਰ ਬੁੱਕ ‘ਚ ਲਿਖ ਕੀਤਾ ਅਹਿਦ , ਕਿਹਾ- ਮੈਂ ਇਸ ਸੋਚ ਨਾਲ ਕੰਮ ਕਰਾਂਗਾ ਕਿ ਭਗਤ ਸਿੰਘ ਮੈਨੂੰ ਦੇਖ ਰਹੇ ਨੇ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੰਗਲਵਾਰ ਨੂੰ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਪਹੁੰਚੇ। ਇੱਥੇ, ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਵਿਜ਼ਟਰ ਬੁੱਕ ...

CM ਚੰਨੀ ਮੁੱਖ ਮੰਤਰੀ ਦੇ ਸੁਰੱਖਿਆ ਅਮਲੇ ‘ਚ ਕਟੌਤੀ ‘ਤੇ ਅੜੇ , ਡੀਜੀਪੀ ਸਹੋਤਾ ਨਹੀਂ ਤਿਆਰ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਕ ਵਾਰ ਫਿਰ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਆਪਣੇ ਸੁਰੱਖਿਆ ਕਰਮਚਾਰੀਆਂ ਦੀ ਕਟੌਤੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧ ਵਿੱਚ ...

CM ਚੰਨੀ ਨੇ ਭਗਤ ਸਿੰਘ ਦੇ ਜਨਮਦਿਨ ‘ਤੇ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਦਾ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਗਤ ਸਿੰਘ ਦੇ ਜਨਮ ਦਿਹਾੜੇ ’ਤੇ ਸ਼ਹੀਦ ਦੀ ਸੋਚ ’ਤੇ ਪਹਿਰਾ ਦੇਣ ਦਾ ਸੱਦਾ ਦਿੱਤਾ ਹੈ।ਸੋਸ਼ਲ ਮੀਡੀਆ ਪੋਸਟ ਵਿਚ ਚੰਨੀ ਨੇ ਕਿਹਾ ...

Page 27 of 29 1 26 27 28 29