ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ
ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ...











