ਸਰਕਾਰੀ ਸਕੂਲ ‘ਚ ਪੜਦੇ ਵਿਦਿਆਰਥੀਆਂ ਲਈ CM ਮਾਨ ਦਾ ਵੱਡਾ ਤੋਹਫ਼ਾ, ਪੜ੍ਹੋ ਪੂਰੀ ਖਬਰ
ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ...