CM ਮਾਨ ਅੱਜ 457 ਨੌਜਵਾਨਾਂ ਨੂੰ ਦੇਣਗੇ ਨਿਯੁਕਤੀ ਪੱਤਰ, 40 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦੇਣ ਦਾ ਦਾਅਵਾ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ...