ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਦੀ ਅਪੀਲ
ਭਗਵੰਤ ਮਾਨ ਸਰਕਾਰ ਗੁਰੂਆਂ ਅਤੇ ਸ਼ਹੀਦਾਂ ਦੇ ਸਤਿਕਾਰ ਲਈ ਵਚਨਬੱਧ ਪੰਜਾਬ ਦੇ ਹਵਾਈ ਅੱਡਿਆਂ ਦਾ ਨਾਂ ਗੁਰੂਆਂ ਅਤੇ ਸ਼ਹੀਦਾਂ ਦੇ ਨਾਂ 'ਤੇ ਰੱਖਣਾ ਉਨ੍ਹਾਂ ਦੀ ਵਿਰਾਸਤ ਪ੍ਰਤੀ ਡੂੰਘੇ ਸਤਿਕਾਰ ਦਾ ...





