CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਵਿਚ ਇਕ ਨਵੀਂ ਜ਼ਿਲ੍ਹਾ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਹ ਲਾਇਬ੍ਰੇਰੀ ਜ਼ਿਲ੍ਹਾ ਪ੍ਰਸ਼ਾਸਨਿਕ ਪਰਿਸਰ ਦੇ ਨੇੜੇ ਬਣਾਈ ਗਈ ਹੈ ਤੇ ਇਸ ਦੇ ਨਿਰਮਾਣ ...





