Tag: CM Mann launched

ਹੁਣ ਆਨਲਾਈਨ ਮਿਲ ਸਕੇਗਾ ਵਾਹਨਾਂ ਦਾ ਫਿਟਨੈੱਸ ਸਰਟੀਫਿਕੇਟ, CM ਮਾਨ ਨੇ ਟਰਾਂਸਪੋਰਟ ਵਿਭਾਗ ਵੱਲੋਂ ਤਿਆਰ ਐਪ ਕੀਤੀ ਲਾਂਚ

ਚੰਡੀਗੜ੍ਹ: ਇਕ ਵੱਡੇ ਨਾਗਰਿਕ ਪੱਖੀ ਫੈਸਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਟਰਾਂਸਪੋਰਟ ਵਿਭਾਗ ਅਤੇ ਐਨ.ਆਈ.ਸੀ. ਵੱਲੋਂ ਲੋਕਾਂ ਨੂੰ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਆਨਲਾਈਨ ਮੁਹੱਈਆ ਕਰਨ ...