CM ਮਾਨ ਦਾ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ, ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਦੇਣ ਦਾ ਐਲਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਜਾਰੀ ਰੱਖਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਲੋਕਾਂ ਦੇ ਇਕ-ਇਕ ਪੈਸੇ ਦੇ ਨੁਕਸਾਨ ਦਾ ...