ਸਾਬਕਾ CM ਚੰਨੀ ਨੇ CM ਮਾਨ ਨੂੰ ਕੀਤਾ ਚੈਲੰਜ, ”ਮੇਰਾ ਫ਼ੋਨ 24 ਘੰਟੇ ਖੁੱਲ੍ਹਾ ਰਹਿੰਦਾ ਜਦੋਂ ਮਰਜ਼ੀ…”
ਵਿਦੇਸ਼ ਬੈਠੇ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋੜਵਾਂ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ ਕਿ 'ਉਹ ਜਦੋਂ ਮਰਜ਼ੀ ਮੈਨੂੰ ਸੰਪਰਕ ਕਰ ਸਕਦੇ ਹੋ,ਕਿਉਂਕਿ ਮੇਰਾ ...