Cm Mann: ਮੁੱਖ ਮੰਤਰੀ ਮਾਨ ਨੇ ਨੀਰਜ ਚੋਪੜਾ ਨੂੰ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ
ਟੋਕੀਓ ਓਲੰਪਿਕ ਸੋਨ ਤਗਮਾ ਜੇਤੂ ਨੀਰਜ ਚੋਪੜਾ ਨੇ ਅੱਜ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਦੇ ਜੈਵਲਿਨ ਥਰੋਅ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਭਾਰਤ ਨੂੰ ਇੱਕ ਵਾਰ ਫਿਰ ਤੋਂ ਮਾਣ ਮਹਿਸੂਸ ...