ਸੰਤ ਸੀਚੇਵਾਲ ਨੂੰ ਮਿਲਣ ਪਹੁੰਚੇ CM ਮਾਨ, ਵਾਤਾਵਰਣ ਸੁਧਾਰਨ ਲਈ ਸੁਝਾਅ ਮੰਗਦਿਆਂ ਕੀਤੀ ਇਹ ਅਪੀਲ
ਸੰਤ ਅਵਤਾਰ ਸਿੰਘ ਸੀਚੇਵਾਲ ਦੀ 34ਵੀ ਬਰਸੀ ਸਮਾਗਮ ਮੌਕੇ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹੁੰਚੇ। ਇਸ ਮੌਕੇ ਵਾਤਾਵਰਣ ਪ੍ਰੇਮੀ ਪਦਮ ਸ਼੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ...












