Tag: cm mann

ਚੰਡੀਗੜ੍ਹ ‘ਚ ਅੱਜ CM ਮਾਨ ਲਾਉਣਗੇ ਜਨਤਾ ‘ਜਨਤਾ ਦਰਬਾਰ’:ਪੰਜਾਬ ਭਵਨ ‘ਚ ਲੋਕਾਂ ਦੀਆਂ ਸੁਣਨਗੇ ਮੁਸ਼ਕਿਲਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ 'ਚ ਜਨਤਾ ਦਰਬਾਰ ਕਰਨਗੇ। ਉਹ ਪੰਜਾਬ ਭਵਨ ਵਿੱਚ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਸੁਣਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ...

ਨਸ਼ੇ ਦੇ ਮੁੱਦੇ ‘ਤੇ ਐਕਸ਼ਨ ‘ਚ ਮਾਨ ਸਰਕਾਰ: STF ਤੇ ਪੰਜਾਬ ਪੁਲਿਸ ਨੂੰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

ਪੰਜਾਬ ਸੀਐੱਮ ਭਗਵੰਤ ਮਾਨ ਨੇ ਵੀਰਵਾਰ ਨੂੰ ਨਸ਼ੇ ਦੇ ਮੁੱਦੇ 'ਤੇ ਪੁਲਿਸ ਕਮਿਸ਼ਨਰ, ਐੱਸਐੱਸਪੀ ਅਤੇ ਡਿਪਟੀ ਕਮਿਸ਼ਨਰਾਂ ਨਾਲ ਚੰਡੀਗੜ੍ਹ 'ਚ ਮੀਟਿੰਗ ਕੀਤੀ।ਇਸ ਤੋਂ ਬਾਅਦ ਸੀਐੱਮ ਨੇ ਕਿਹਾ ਕਿ ਅਫ਼ਸਰਾਂ ਨੂੰ ...

ਲਗਾਤਾਰ ਐਕਸ਼ਨ ਮੋਡ ‘ਚ ਮਾਨ ਸਰਕਾਰ,ਇਨ੍ਹਾਂ ਅਕਾਲੀ-ਕਾਂਗਰਸੀ ਸੀਨੀਅਰ ਲੀਡਰਾਂ ਤੋਂ ਵਾਪਸ ਲਈ ਸੁਰੱਖਿਆ

ਪੰਜਾਬ ਵਿੱਚ ਇੱਕ ਵਾਰ ਫਿਰ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੀਆਈਪੀ ਸੁਰੱਖਿਆ ਉੱਤੇ ਕੈਂਚੀ ਚਲਾਈ ਹੈ। ਪੰਜਾਬ ਦੇ 8 ਨੇਤਾਵਾਂ ਦੀ ਸੁਰੱਖਿਆ 'ਚ ਭਾਰੀ ਕਟੌਤੀ ਕੀਤੀ ਗਈ ...

CM ਮਾਨ ਦੇ ਭੈਣ ਮਨਪ੍ਰੀਤ ਕੌਰ ਨੇ ਧੂਰੀ ਹਸਪਤਾਲ ਦਾ ਕੀਤਾ ਦੌਰਾ, ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਧੂਰੀ ਤੋਂ ਸਮਾਜ ਸੇਵੀ ਸੰਦੀਪ ਸਿੰਗਲਾ ਦੀ ਬਰਸੀ ਮੌਕੇ ਧੂਰੀ ਦੇ ਸਰਕਾਰੀ ਹਸਪਤਾਲ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਨੇ ਦੌਰਾ ਕੀਤਾ ਅਤੇ ਸਮਾਜ ਸੇਵੀ ...

ਪਿਛਲੀਆਂ ਸਰਕਾਰਾਂ ਆਖ਼ਰੀ ਦੋ ਮਹੀਨਿਆਂ ‘ਚ ਕੰਮ ਕਰਦੀਆਂ ਸਨ, ਅਸੀਂ ਪਹਿਲੇ ਦੋ ਮਹੀਨਿਆਂ ‘ਚ ਕੰਮ ਕਰ ਦਿੱਤੇ: CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ।ਅੱਜ ਪੰਜਾਬ ਦੇ ਸਿਹਤ ਵਿਭਾਗ ਵਲੋਂ 1300 ਤੋਂ ਵੱਧ ...

CM ਭਗਵੰਤ ਮਾਨ ਨੇ ਸਿਹਤ, ਮੈਡੀਕਲ ਸਿੱਖਿਆ ਅਤੇ ਸਿੰਚਾਈ ਵਿਭਾਗ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਭਰਤੀਆਂ ਸ਼ੁਰੂ ਕਰ ਦਿੱਤੀਆਂ ਹਨ।ਬੁੱਧਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਐੱਸਡੀਓ, ਟਿਊਬਵੈੱਲ ਆਪਰੇਟਰ, ਕਮਿਊਨਿਟੀ ਹੈਲ਼ਥ ਅਫਸਰ ਅਤੇ ਸਟਾਫ ਨਰਸਾਂ ਨੂੰ ਨਿਯੁਕਤੀ ...

ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ CM ਮਾਨ ਦੀ ਚਿਤਾਵਨੀ,ਕਿਹਾ ਕਬਜ਼ੇ ਛੱਡੋ ਨਹੀਂ ਤਾਂ ਪੈ ਸਕਦੇ ਨੇ ਪੁਰਾਣੇ ਖ਼ਰਚੇ ਤੇ ਪਰਚੇ

ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ 'ਚ ਹੈ।ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਲਗਾਤਾਰ ਐਕਸ਼ਨ 'ਚ ਹਨ।ਮੰਤਰੀ ਕੁਲਦੀਪ ਧਾਲੀਵਾਲ ਵਲੋਂ ਹੁਣ ਤੱਕ ਕਈ ਨਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ।ਇਸ ਦੌਰਾਨ ਮੁੱਖ ਮੰਤਰੀ ਭਗਵੰਤ ...

ਪੰਜਾਬ ਦੇ ਅਧਿਆਪਕ ਵਿਦੇਸ਼ਾਂ ‘ਚ ਲੈਣਗੇ ਸਿਖਲਾਈ, ਦਿੱਲੀ ਸਿੱਖਿਆ ਪ੍ਰਣਾਲੀ ਨੂੰ ਅਪਣਾਉਣ ਦੀ ਲੋੜ: CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੰਗਲਵਾਰ ਨੂੰ ਦੂਜੀ ਵਾਰ ਲੁਧਿਆਣਾ ਪਹੁੰਚੇ।ਸੀਅੇੱਮ ਮਾਨ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਸਰਕਾਰੀ ...

Page 32 of 36 1 31 32 33 36