ਅੱਜ ਲੁਧਿਆਣਾ ਜਾਣਗੇ CM ਮਾਨ, PAU ‘ਚ ਆਯੋਜਿਤ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਹੋਣ ਵਾਲੇ ਸਮਾਗਮ ‘ਚ ਹੋਣਗੇ ਸ਼ਾਮਿਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ। ਸੀਐਮ ਮਾਨ ਇੱਥੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ...