Tag: CM Mann’s sports vision

ਸੀਐਮ ਮਾਨ ਦਾ ਖੇਡ ਵਿਜ਼ਨ: ਜੂਨ 2026 ਤੱਕ ਪੰਜਾਬ ਵਿੱਚ ਹੋਣਗੇ 3,100 ਸਟੇਡੀਅਮ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨਾਲ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਪੰਜਾਬ ਦੇ ਖੇਡ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਸਪੱਸ਼ਟ, ਸਮਾਂਬੱਧ ਨਿਰਦੇਸ਼ ...