CM ਭਗਵੰਤ ਮਾਨ ਵੱਲੋਂ ਆੜ੍ਹਤੀਆਂ ਦੀ ਮੰਗਾਂ ਨੂੰ ਭਾਰਤ ਸਰਕਾਰ ਮੂਹਰੇ ਉਠਾਉਣ ਦਾ ਭਰੋਸਾ
cmmaan demands arhtiyas government: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਜਾਇਜ਼ ...