Weather Update: ਮੌਸਮ ਵਿਭਾਗ ਵਲੋਂ ਅਲਰਟ ਜਾਰੀ, ਦੇਸ਼ ਦੇ ਕਈ ਹਿੱਸਿਆਂ ‘ਚ ਵਧੇਗੀ ਧੁੰਦ ਤੇ ਸੀਤ ਲਹਿਰ ਦਾ ਕਹਿਰ
Weather Update on 26 December 2022: ਹਰ ਗੁਜ਼ਰਦੇ ਦਿਨ ਦੇ ਨਾਲ ਉਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਧੁੰਦ ਅਤੇ ਠੰਢ (Winter) ਦਾ ਪ੍ਰਕੋਪ ਵਧਦਾ ਜਾ ਰਿਹਾ ਹੈ। ਕੜਾਕੇ ਦੀ ਠੰਢ ...