ਪੰਜਾਬ ਟਰਾਂਸਪੋਰਟ ਵਿਭਾਗ ਨੇ ਪੰਜ ਮਹੀਨਿਆਂ ‘ਚ 1008 ਕਰੋੜ ਰੁਪਏ ਤੋਂ ਵੱਧ ਦਾ ਮਾਲੀਆ ਜੁਟਾਇਆ: ਲਾਲਜੀਤ ਭੁੱਲਰ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਟੈਕਸ ਡਿਫ਼ਾਲਟਰਾਂ ਖ਼ਿਲਾਫ਼ ਵਰਤੀ ਗਈ ਸਖ਼ਤੀ ਅਤੇ ਭ੍ਰਿਸ਼ਟਾਚਾਰ ...





