ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ
ਮਸ਼ਹੂਰ ਕਾਮੇਡੀਅਨ ਭਾਰਤੀ ਸਿੰਘ ਅਤੇ ਹਰਸ਼ ਲਿੰਬਾਚੀਆ ਦੂਜੀ ਵਾਰ ਮਾਤਾ-ਪਿਤਾ ਬਣੇ। ਉਨ੍ਹਾਂ ਨੇ 19 ਦਸੰਬਰ ਨੂੰ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ। ਕਾਮੇਡੀਅਨ ਦੀ ਡਿਲੀਵਰੀ ਉਦੋਂ ਹੋਈ ਜਦੋਂ ਉਸਨੂੰ ਐਮਰਜੈਂਸੀ ...






