Tag: comment case

ਵਿਵਾਦਤ ਟਿੱਪਣੀ ਮਾਮਲਾ- ਪੰਜਾਬੀ ਗਾਇਕ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ

ਜਲੰਧਰ: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਵਿਵਾਦਤ ਟਿੱਪਣੀ ਮਾਮਲੇ ਵਿੱਚ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਵਰਣਨਯੋਗ ਹੈ ਕਿ ਕੁਝ ਦਿਨ ...