CWG ‘ਚ ਸ਼ਾਨਦਾਰ ਪ੍ਰਦਰਸ਼ਨ: CM ਮਾਨ ਨੇ ਪੰਜਾਬੀ ਖਿਡਾਰੀਆਂ ਨੂੰ ਦਿੱਤੀ ਇਨਾਮੀ ਰਾਸ਼ੀ , ਕਿਹਾ- ਤੁਹਾਡੇ ਸਾਰਿਆਂ ‘ਤੇ ਮਾਣ …
ਰਾਸ਼ਟਰਮੰਡਲ ਖੇਡਾਂ ਵਿੱਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਪੰਜਾਬ ਦੇ 23 ਖਿਡਾਰੀਆਂ ਨੂੰ ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਨਮਾਨਿਤ ਕੀਤਾ ਗਿਆ। ਚਾਂਦੀ ਤਮਗਾ ਜੇਤੂ ਨੂੰ 50 ਲੱਖ, ਕਾਂਸੀ ...