ਮਿਸ਼ਨ ਵਾਤਸਲਿਆ ਬਾਰੇ ਲੋਕਾਂ ਤੇ ਸਬੰਧਤ ਅਧਿਕਾਰੀਆਂ ਨੂੰ ਹੋਰ ਜਾਗਰੂਕ ਕੀਤਾ ਜਾਵੇ : ਡਾ.ਬਲਜੀਤ ਕੌਰ
ਚੰਡੀਗੜ੍ਹ : ਪੰਜਾਬ ਰਾਜ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਿਸ਼ਨ ਵਾਤਸਲਿਆ ਬਾਰੇ ਸਬੰਧਤ ਅਧਿਕਾਰੀਆਂ ਅਤੇ ਲੋਕਾਂ ...