ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ‘ਚ ਸਪੀਕਰ ਵੱਲ ਸੁੱਟੀ ਕਾਲੇ ਕਾਨੂੰਨਾਂ ਦੀ ਕਾਪੀ
ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖਿਲਾਫ ਅੱਜ ਕਾਂਗਰਸੀ ਸਾਂਸਦ ਪ੍ਰਤਾਪ ਬਾਜਵਾ ਵੱਲੋਂ ਸੰਸਦ ਵਿਚ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਕਾਨੂੰਨ ਰੱਦ ਕਰਨ ਦੇ ਨਾਅਰਿਆਂ ਨਾਲ ਪੂਰੀ ਸੰਸਦ ਗੂੰਜ ਉਠੀ। ਰਾਜ ਸਭਾ ...