Tag: congress

ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਦੇ ਸੀਨੀਅਰ ਨੇਤਾ ਰਮਨ ਬਹਿਲ ਨੇ ਫੜਿਆ ‘ਆਪ’ ਦਾ ਪੱਲਾ

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਗੁਰਦਾਸਪੁਰ ਤੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਐੱਸਐੱਸਐੱਸ ਬੋਰਡ ਦੇ ਚੇਅਰਮੈਨ ਰਮਨ ਬਹਿਲ ਅੱਜ ਆਮ ਆਦਮੀ ਪਾਰਟੀ ...

CM ਚੰਨੀ ਦੇ ਸਸਤੀ ਬਿਜਲੀ ਦੇ ਐਲਾਨ ‘ਤੇ ਬੋਲੇ ਦਲਜੀਤ ਚੀਮਾ, ‘ਇਹ ਵਾਅਦਾ ਤਾਂ ਕਾਂਗਰਸ ਨੇ 2017 ‘ਚ ਕੀਤਾ ਸੀ’

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ  ਪੰਜਾਬ ਦੇ ਲੋਕਾਂ ਲਈ ਦੋ ਵੱਡੇ ਐਲਾਨ ਕੀਤੇ ਹਨ। ਇੱਕ ਸਸਤੀ ਬਿਜਲੀ ਤੇ ਦੂਜਾ ਮੁਲਾਜ਼ਮਾਂ ਦੇ ਡੀਏ ਵਿੱਚ ਵਾਧਾ। ਇਸ ਦੇ ਨਾਲ ...

ਨਵਜੋਤ ਸਿੰਘ ਸਿੱਧੂ ਦਾ ਵੱਡਾ ਐਲਾਨ, ਜੇਕਰ ਮੈਂ ਦੁਬਾਰਾ ਚੋਣਾਂ ਜਿੱਤਾਂਗਾ ਤਾਂ ਨਹੀਂ ਲਵਾਂਗਾ ਦੂਜੀ ਪੈਨਸ਼ਨ

ਪੰਜਾਬ ਵਿੱਚ ਹਿੰਦੂਆਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿਵਾਉਣ ਲਈ ਅੱਜ ਸੰਯੁਕਤ ਹਿੰਦੂ ਮਹਾਸਭਾ ਦਾ ਗਠਨ ਕੀਤਾ ਗਿਆ। ਇਸ ਮੌਕੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਇਸ ਦੌਰਾਨ ...

ਬਹੁਤ ਸੋਚ-ਵਿਚਾਰ ਤੋਂ ਬਾਅਦ ਛੱਡੀ ਕਾਂਗਰਸ, ਨਵੀਂ ਪਾਰਟੀ ਦਾ ਜਲਦ ਕਰਾਂਗੇ ਐਲਾਨ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਆਪਣੀ ਪਾਰਟੀ ਬਣਾਉਣ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਹਰ ਰੋਜ਼ ਕੈਪਟਨ ਕਾਂਗਰਸ 'ਤੇ ਨਿਸ਼ਾਨਾ ਸਾਧਦੇ ਹਨ। ਇਸ ...

ਪੰਜਾਬ ਦੀ ਸਿਆਸਤ ‘ਚ ਵੱਡਾ ਸਿਆਸੀ ਧਮਾਕਾ, ਅਕਾਲੀ ਦਲ ਦਾ ਵੱਡਾ ਆਗੂ ਬਰਾੜ ਕਾਂਗਰਸ ‘ਚ ਹੋਇਆ ਸ਼ਾਮਿਲ

ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ।ਪੰਜਾਬ ਦੇ ਸਿਆਸੀ ਦਲਾਂ 'ਚ ਵੱਡਾ ਫੇਰਬਦਲ ਹੋ ਰਿਹਾ ਹੈ।ਵੱਡੇ ਸਿਆਸੀ ਆਗੂਆਂ 'ਚ ਇੱਕ ਪਾਰਟੀ ਛੱਡ ਦੂਜੀ 'ਚ ਸਾਮਿਲ ਹੋਣ ਦਾ ...

ਕੈਪਟਨ ਅਮਰਿੰਦਰ ਨੇ ਕਾਂਗਰਸ ਦਾ ਪਰਦਾਫਾਸ਼ ਕੀਤਾ, ਚੰਨੀ ਅਤੇ ਸਿੱਧੂ ਰਾਸ਼ਟਰੀ ਸੁਰੱਖਿਆ ਨੂੰ ਖਤਰੇ ‘ਚ ਪਾ ਰਹੇ ਹਨ : ਤਰੁਣ ਚੁੱਘ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਇੱਕ ਬਿਆਨ ਵਿੱਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦਾ ਪਰਦਾਫਾਸ਼ ਕਰ ਦਿੱਤਾ ਹੈ, ਜਿਸ ਨਾਲ ...

Congress, Akali Dal ਤੇ BJP ਮਿਲ ਕੇ ਖੇਡ ਰਹੇ ਨੇ ਮੈਚ ਤੇ ‘ਆਪ’ ਨੂੰ ਕਰਦੇ ਨੇ ਬਦਨਾਮ -ਅਮਨ ਅਰੋੜਾ

ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਤੇਜ਼ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ...

ਜੇਕਰ ਕਾਂਗਰਸ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੁੰਦਾ ਤਾਂ ਦੇਸ਼ ਤੇ ਸੂਬੇ ਵਿੱਚੋਂ ਗਰੀਬੀ ਦੂਰ ਹੋ ਜਾਣੀ ਸੀ-ਤੋਮਰ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਦੋਸ਼ ਲਾਇਆ ਕਿ ਕਾਂਗਰਸ ਨੂੰ ਲੋਕਾਂ ਦੀ ਸੇਵਾ ਕਰਨ ਲਈ ਢੁਕਵਾਂ ਸਮਾਂ ਮਿਲਿਆ ਹੈ, ਪਰ ਉਨ੍ਹਾਂ ਨੇ ਰਾਜਨੀਤੀ ਨੂੰ ਸੇਵਾ ਨਹੀਂ ਸਗੋਂ ...

Page 29 of 57 1 28 29 30 57