Tag: congress

ਕਾਂਗਰਸ ਪਾਰਟੀ ’ਚ ਡਰਪੋਕਾਂ ਲਈ ਕੋਈ ਥਾਂ ਨਹੀਂ, ਬੇਖੌਫ ਰਹਿਣ ਵਾਲਿਆਂ ਦਾ ਸਵਾਗਤ – ਰਾਹੁਲ

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਆਪਣੇ ਪੁਰਾਣੇ ਸਾਥੀ ਤੇ ਭਾਜਪਾ ਵਿੱਚ ਸ਼ਾਮਲ ਕੇਂਦਰੀ ਮੰਤਰੀ ਜਿਓਤਿਰਾਦਿੱਤਿਆ ਸਿੰਧੀਆ ਦੇ ਹਵਾਲੇ ਨਾਲ ਕਿਹਾ ਕਿ ਜਿਹੜੇ ਲੋਕ ਸੱਚਾਈ ਅਤੇ ਭਾਜਪਾ ਦਾ ਟਾਕਰਾ ਕਰਨ ...

ਰਵਨੀਤ ਬਿੱਟੂ ਦਾ ਬਿਆਨ, ਅਸੀਂ ਆਪਣੀ ਗੱਲ ਰੱਖ ਸਕਦੇ ਸੀ ਪਰ ਆਖ਼ਰੀ ਫ਼ੈਸਲਾ ਹਾਈਕਮਾਨ ਦਾ

ਲੁਧਿਆਣਾ ਵਿੱਚ ਅੱਜ ਬੱਚਤ ਭਵਨ ਵਿਖੇ ਵਿਕਾਸ ਕਾਰਜਾਂ ਦੇ ਰੀਵਿਊ ਨੂੰ ਲੈ ਕੇ ਅਹਿਮ ਬੈਠਕ ਸੱਦੀ ਗਈ, ਜਿਸ ਦੀ ਪ੍ਰਧਾਨਗੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਵੱਲੋਂ ਕੀਤੀ ਗਈ। ਬੈਠਕ ...

ਦਲਜੀਤ ਚੀਮਾ ਦੀ ਕਾਂਗਰਸ ਪ੍ਰਧਾਨ ਨੂੰ ਅਪੀਲ

ਦਲਜੀਤ ਚੀਮਾ ਦੇ ਵੱਲੋਂ ਮੁੜ ਕਾਂਗਰਸ ਸਰਕਾਰ ਤੇ ਨਿਸ਼ਾਨੇ ਸਾਧੇ ਗਏ ਹਨ |ਉਨ੍ਹਾਂ ਕਿਹਾ ਕਿ ਕਾਂਗਰਸ ਨੇ ਜਿਸ ਨੂੰ ਪ੍ਰਧਾਨ ਬਣਾਉਣਾ ਹੈ ਉਹ ਬਣਾ ਲੈਣ ਪਰ ਪੰਜਾਬ ਦਾ ਮਾਹੌਲ ਖਰਾਬ ...

ਸਿੱਧੂ ਦੀ ਸੋਨੀਆ ਗਾਂਧੀ ਨਾਲ ਮੀਟਿੰਗ ਖਤਮ,ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨੂੰ ਸੌਂਪੀ ਰਿਪੋਰਟ ,ਜਲਦ ਆਵੇਗਾ ਫ਼ੈਸਲਾ

ਸਾਬਕਾ ਮੰਤਰੀ ਨਵਜੋਤ ਸਿੱਧੂ ਦੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਖਤਮ ਹੋ ਗਈ ਹੈ।ਇਸ ਮੀ‌ਟਿੰਗ ਵਿਚ ਹਰੀਸ਼ ਰਾਵਤ ਤੇ ਰਾਹੁਲ ਗਾਂਧੀ ਵੀ ਮੌਜੂਦ ਸਨ। ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ ...

ਹਾਈਕਮਾਨ ਨਾਲ ਮੀਟਿੰਗ ਲਈ ਸਿੱਧੂ ਪਹੁੰਚੇ ਦਿੱਲੀ,ਮਨੀਸ਼ ਤਿਵਾੜੀ ਨੇ ਵੀ ਕਰ ਦਿੱਤਾ ਟਵੀਟ

ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਲਈ ਨਵਜੋਤ ਸਿੱਧੂ ਦੇ ਨਾਮ ਨੂੰ ਲੈ ਕੇ ਮੀਡੀਆ ਸੁਰਖ਼ੀਆਂ ਬਣਨ ਤੋਂ ਬਾਅਦ ਵਿੱਚ ਪੰਜਾਬ ਕਾਂਗਰਸੀ ਹਲਕਿਆਂ ਦੇ ਵਿੱਚ ਤੁਫ਼ਾਨ ਆਇਆ ਹੈ |ਉੱਧਰ ਨਵਜੋਤ ਸਿੱਧੂ ...

ਨਵਜੋਤ ਸਿੱਧੂ ਅੱਜ ਦਿੱਲੀ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਅੱਜ ਦਿੱਲੀ ਪਹੁੰਚ ਚੁੱਕੇ ਹਨ। ਉਹ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਮਿਲਣਗੇ। ਪਾਰਟੀ ਦੇ ਜਨਰਲ ਸੱਕਤਰ ਪੰਜਾਬ ਇੰਚਾਰਜ ਹਰੀਸ਼ ...

ਸਿੱਧੂ ਤੋਂ ਬਾਅਦ ਕੈਪਟਨ ਨੇ ਬੁਲਾਈ ਮੰਤਰੀਆਂ ਤੇ ਵਿਧਾਇਕਾਂ ਦੀ ਮੀਟਿੰਗ, ਹੋ ਸਕਦਾਕੋਈ ਵੱਡਾ ਫੈਸਲਾ

ਪੰਜਾਬ ਕਾਂਗਰਸ ਵਿਚਲਾ ਕਲੇਸ਼ ਹੋਰ ਵੀ ਉਲਝਦਾ ਜਾ ਰਿਹਾ ਹੈ। ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। 2017 ਵਿਚ ਆਪਣੇ ਬਲਬੂਤੇ ‘ਤੇ ਕਾਂਗਰਸ ਨੂੰ ਸੱਤਾ ਵਿਚ ਲਿਆਉਣ ਵਾਲ ਕੈਪਟਨ ਅਮਰਿੰਦਰ ਸਿੰਘ ਦੀ ...

ਨਵਜੋਤ ਸਿੱਧੂ ਦੀ ਪ੍ਰਧਾਨਗੀ ‘ਚ ਪਾਰਟੀ ਹਵੇਗੀ ਮਜ਼ਬੂਤ- ਪ੍ਰਗਟ ਸਿੰਘ

ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਬਾਰੇ ਪ੍ਰਗਟ ਸਿੰਘ ਨੇ ਕਿਹਾ ਕਿ ਇਸ ਦੀ ਘੋਸ਼ਣਾ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ ਅਤੇ ਇਹ ਪਾਰਟੀ ਦਾ ਚੰਗਾ ਫ਼ੈਸਲਾ ਹੈ।ਉਨ੍ਹਾਂ ਕਿਹਾ ...

Page 48 of 58 1 … 47 48 49 … 58

Recent News