Tag: congress

ਕੇਜਰੀਵਾਲ ਦੇ 300 ਯੂਨਿਟ ਮੁਫਤ ਕਰਨ ਦਾ IDEA ਕਾਂਗਰਸ ਦਾ ਸੀ ? ਜਾਣੋ ਕਿਉਂ ਅਜਿਹਾ ਬੋਲੇ ਭਗਵੰਤ ਮਾਨ

ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ ਦੇ ਵੱਲੋਂ ਮੀਡੀਆਂ ਨਾਲ ਗੱਲਬਾਤ ਦੌਰਾਨ ਵਿਰੋਧੀਆਂ 'ਤੇ ਨਿਸ਼ਾਨੇ ਸਾਧੇ ਹਨ ਉਨ੍ਹਾਂ ਕਿਹਾ ਕੇਜਰੀਵਾਲ ਦੇ ਬਿਜਲੀ ਐਲਾਨ ਤੋਂ ਬਾਅਦ ਹੁਣ ਕਾਂਗਰਸ ਕਹਿ ਰਹੀ ਇਹ ...

ਸੋਨੀਆ ਗਾਂਧੀ ਨਾਲ ਨਵਜੋਤ ਸਿੱਧੂ ਦੀ ਮੁਲਾਕਾਤ ਨਹੀਂ ਹੋਈ,ਵਾਪਸ ਪਰਤੇ ਪਟਿਆਲਾ

ਨਵਜੋਤ ਸਿੱਧੂ ਦਿੱਲੀ ਹਾਈਕਮਾਨ ਦੇ ਨਾਲ ਮੁਲਾਕਾਤ ਕਰਨ ਗਏ ਸਨ ਹੁਣ ਸਿੱਧੂ ਵਾਪਿਸ ਪਟਿਆਲਾ ਪਹੁੰਚ ਗਏ ਹਨ ਇਹ ਦੱਸਿਆ ਜਾ ਰਿਹਾ ਕਿ ਸੋਨੀਆ ਗਾਂਧੀ ਨਾਲ ਸਿੱਧੂ ਦੀ ਮੁਲਾਕਾਤ ਨਹੀਂ ਹੋਈ ...

ਪੰਜਾਬ ਦੀ ਕਾਂਗਰਸ ਸਰਕਾਰ ਤੋਂ ਛੁਟਕਾਰਾ ਪਾਓ, ਪੂਰੀ ਬਹੁਮਤ ਨਾਲ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਾਓ: ਮਾਇਆਵਤੀ

ਪੰਜਾਬ ਦੇ ਵਿੱਚ ਬਿਜਲੀ ਸੰਕਟ ਨੂੰ ਲੈ ਕੇ ਮਾਇਆਵਤੀ ਦੇ ਵੱਲੋਂ ਟਵੀਟ ਕੀਤਾ ਗਿਆ ਹੈ ਜਿਸ ਨੂੰ ਉਸ ਵੱਲੋਂ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਸਾਧੇ ਗਏ ਹਨ | ਕੁਮਾਰੀ ਮਾਇਆਵਤੀ ਨੇ ...

ਸ਼ਗਨ ਤੇ ਪੈਨਸ਼ਨ ਸਕੀਮ ‘ਚ ਵਾਧਾ ਕਰਕੇ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ: ਰਾਣਾ ਸੋਢੀ

ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਪੰਜਾਬ  ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਸੂਬੇ ਦੇ ਲੋਕਾਂ ...

ਪੰਜਾਬ ‘ਚ ਬਿਜਲੀ ਸੰਕਟ,ਕੈਪਟਨ ਨੇ ਪੰਜਾਬ ਨੂੰ ਰੱਖਿਆ ਗਹਿਣੇ -ਭਗਵੰਤ ਮਾਨ

ਪੰਜਾਬ ਦੇ ਵਿੱਚ ਬਿਜਲੀ ਸੰਕਟ ਨੂੰ ਲੈ ਸਿਆਸੀ ਪਾਰਟੀਆਂ ਇੱਕ ਦੂਸਰੇ 'ਤੇ ਨਿਸ਼ਾਨੇ ਸਾਧ ਰਹੀਆਂ ਹਨ | ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਤੋਂ ਭਗਵੰਤ ਮਾਨ ਵੱਲੋਂ ਪ੍ਰੈੱਸ ਕਾਨਫਰੰਸ ...

ਨਵਜੋਤ ਸਿੱਧੂ ਦੀ ਪ੍ਰਿਅੰਕਾ ਗਾਂਧੀ ਨਾਲ ਹੋਈ ਲੰਬੀ ਮੀਟਿੰਗ

ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਅੱਜ ਦਿੱਲੀ ‘ਵਚ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਲੰਬੀ ਮੀਟਿੰਗ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ...

ਕਾਂਗਰਸ ਅਤੇ ‘ਆਪ’ ਵੋਟਾਂ ਇਕੱਠੀਆਂ ਕਰਨ ਲਈ ਲੋਕਾਂ ਨੂੰ ਬੋਲ ਰਹੇ ਝੂਠ -ਹਰਸਿਮਰਤ ਬਾਦਲ

ਹਰਸਿਮਰਤ ਬਾਦਲ ਨੇ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਦੇ ਨਾਲ ਗੱਲਬਾਤ ਕੀਤੀ ਇਸ ਦੌਰਾਨ ਹਰਸਿਮਰਤ ਬਾਦਲ ਨੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਕਾਂਗਰਸ 'ਤੇ ਵੀ ਨਿਸ਼ਾਨੇ ਸਾਧੇ ...

ਨਵਜੋਤ ਸਿੱਧੂ ਰਾਹੁਲ ਅਤੇ ਪ੍ਰਿਯੰਕਾਂ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ ਦਿੱਲੀ ?

ਪੰਜਾਬ ਕਾਂਗਰਸ ਦੇ ਵਿੱਚ ਚੱਲ ਰਹੇ ਕਲੇਸ਼ ਨੂੰ ਲੈ ਕੇ ਲਗਾਤਾਰ ਹਾਈਕਮਾਨ ਦੇ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਦੇ ਵਿਚਾਲੇ ਹੀ ਹਾਈਕਮਾਨ ਦੇ ਵੱਲੋਂ ਅੱਜ ਨਵਜੋਤ ਸਿੱਧੂ ...

Page 52 of 58 1 … 51 52 53 … 58

Recent News