ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀਆਂ ਦੀ ਨੌਕਰੀ ਦੇ ਮਾਮਲੇ ‘ਚ ਤੋੜੀ ਚੁੱਪੀ, ਵਿਰੋਧੀ ਧਿਰਾ ਨੂੰ ਦਿੱਤਾ ਜਵਾਬ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸੀਆਂ ਨੂੰ ਨੌਕਰੀਆਂ ਦੇਣ ਤੋਂ ਬਾਅਦ ਵਿਰੋਧੀ ਧਿਰਾਂ ਦੇ ਵੱਲੋਂ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧੇ ਗਏ| ਆਪਣੀ ਸਰਕਾਰ ਦੇ ਫੈਸਲੇ ਦੇ ਪੱਖ ਵਿੱਚ ਬੋਲਦਿਆਂ ...












