Tag: Coonoor helicopter crash

ਕੁਨੂਰ ਹੈਲੀਕਾਪਟਰ ਹਾਦਸੇ ‘ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਵੀ ਨਹੀਂ ਰਹੇ, 7 ਦਿਨਾਂ ਬਾਅਦ ਤੋੜਿਆ ਦਮ

ਤਾਮਿਲਨਾਡੂ ਦੇ ਕੂਨੂਰ 'ਚ ਹੈਲੀਕਾਪਟਰ ਹਾਦਸੇ 'ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਵੀ ਨਹੀਂ ਰਹੇ। ਸੱਤ ਦਿਨਾਂ ਤੱਕ ਸੰਘਰਸ਼ ਕਰਨ ਤੋਂ ਬਾਅਦ, ਬੰਗਲੌਰ ਦੇ ਇੱਕ ਹਸਪਤਾਲ ਵਿੱਚ ਉਸਦੀ ਮੌਤ ...