Tag: copies of Guru Granth Sahib Ji

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਨੂੰ ਕੀਤੀ ਅਪੀਲ, ਕਿਹਾ ਅਫ਼ਗਾਨਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੁਰਲੱਭ ਸਰੂਪਾਂ ਨੂੰ ਸੁਰੱਖਿਅਤ ਲਿਆਂਦਾ ਜਾਵੇ ਭਾਰਤ

ਦੱਸ ਦੇਈਏ ਕਿ ਅਫ਼ਗਾਨਿਸਤਾਨ 'ਚ 20 ਸਾਲਾਂ ਤੋਂ ਬਾਅਦ ਇੱਕ ਵਾਰ ਫਿਰ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ।ਜਿਸ ਤੋਂ ਬਾਅਦ ੳੇੁਥੇ ਫਸੇ ਹਿੰਦੂ-ਸਿੱਖਾਂ ਦੀ ਜਾਨ ਖਤਰੇ 'ਚ ਦੇਖਦੇ ਹੋਏ ਉਨ੍ਹਾਂ ...