ਲਗਾਤਾਰ ਵੱਧ ਰਹੇ ਕੋਰੋਨਾ ਨਾਲ ਸਰਕਾਰ ਵੀ ਅਲਰਟ ‘ਤੇ, ਪੰਜਾਬ ‘ਚ ਵੀ ਮਿਲਣ ਲੱਗੇ ਕੋਰੋਨਾ ਕੇਸ
Corona in Punjab Update: ਕੋਰੋਨਾ ਦੇ ਵਧਦੇ ਖ਼ਤਰੇ ਨੂੰ ਲੈ ਕੇ ਸਰਕਾਰ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਰਕਾਰ ਨੇ ਹੁਣ 2020 ਵਿੱਚ ਕੋਰੋਨਾ ਨੂੰ ਰੋਕਣ ਲਈ ਜਾਰੀ ਹਦਾਇਤਾਂ ਨੂੰ ...
Corona in Punjab Update: ਕੋਰੋਨਾ ਦੇ ਵਧਦੇ ਖ਼ਤਰੇ ਨੂੰ ਲੈ ਕੇ ਸਰਕਾਰ ਨੂੰ ਅਲਰਟ ਕਰ ਦਿੱਤਾ ਗਿਆ ਹੈ। ਸਰਕਾਰ ਨੇ ਹੁਣ 2020 ਵਿੱਚ ਕੋਰੋਨਾ ਨੂੰ ਰੋਕਣ ਲਈ ਜਾਰੀ ਹਦਾਇਤਾਂ ਨੂੰ ...
Coronavirus Cases in Chandigarh: ਦੇਸ਼ ਦੇ ਕਈ ਹਿੱਸਿਆਂ 'ਚ ਕੋਰੋਨਾ ਕੇਸਾਂ ਦੀ ਦਰ ਵਧਣ ਦੇ ਨਾਲ ਹੀ ਚੰਡੀਗੜ੍ਹ 'ਚ ਵੀ ਪਿਛਲੇ ਇੱਕ ਹਫ਼ਤੇ ਤੋਂ ਮਰੀਜ਼ਾਂ ਦੀ ਗਿਣਤੀ ਵਧ ਰਹੀ ਹੈ। ...
ਇੱਕ ਪਾਸੇ ਜਿੱਥੇ ਦੇਸ਼ ਵਿੱਚ H3N2 ਇਨਫਲੂਐਂਜ਼ਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਉੱਥੇ ਹੀ ਦੂਜੇ ਪਾਸੇ ਕੋਵਿਡ ਦੇ ਮਾਮਲਿਆਂ ਵਿੱਚ ਵੀ ਤੇਜ਼ੀ ਆਈ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ...
ਪੰਜਾਬ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਪੁਲਿਸ ਨੇ ਲੋਕਾਂ ਨੂੰ ਨਵਾਂ ਸਾਲ ਜ਼ਿੰਮੇਵਾਰੀ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ...
ਚੀਨ ਦੇ ਦੱਖਣ-ਪੱਛਮੀ ਸ਼ਹਿਰ ਚੇਂਗਦੂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਤਾਲਾਬੰਦੀ ਲਗਾਈ ਗਈ ਹੈ, ਜਿਸ ਨਾਲ 2 ਕਰੋੜ ਤੋਂ ਵੱਧ ਲੋਕ ਘਰਾਂ ਵਿਚ ਰਹਿਣ ...
ਬੁਖ਼ਾਰ , ਜ਼ੁਕਾਮ, ਸਿਰ ਦਰਦ, ਖੰਘ, ਛਿੱਕਾਂ ਅਤੇ ਗਲੇ 'ਚ ਦਰਦ।ਕੋਵਿਡ-19 ਖ਼ਿਲਾਫ਼ ਇੱਕ ਜਾਂ ਦੋ ਟੀਕੇ ਲਗਵਾਉਣ ਤੋਂ ਬਾਅਦ ਕੋਵਿਡ-19 ਦਾ ਸ਼ਿਕਾਰ ਹੋਏ ਲੋਕਾਂ ਵਿੱਚ ਇਹ ਪੰਜ ਆਮ ਲੱਛਣ ਦੇਖੇ ...
ਪੰਜਾਬ ਵਿੱਚ ਕੋਰੋਨਾ ਦੀ ਸਥਿਤੀ ਵਿਗੜਨ ਲੱਗੀ ਹੈ। 3 ਮਹੀਨਿਆਂ 'ਚ ਪਹਿਲੀ ਵਾਰ ਮੰਗਲਵਾਰ ਨੂੰ 24 ਘੰਟਿਆਂ 'ਚ 202 ਨਵੇਂ ਮਰੀਜ਼ ਮਿਲੇ ਹਨ। ਲੁਧਿਆਣਾ ਵਿੱਚ ਇੱਕ ਮਰੀਜ਼ ਦੀ ਮੌਤ ਹੋ ...
ਪੰਜਾਬ ਵਿੱਚ ਕਰੋਨਾ ਨੇ ਜ਼ੋਰ ਫੜ ਲਿਆ ਹੈ। ਸ਼ੁੱਕਰਵਾਰ ਨੂੰ 24 ਘੰਟਿਆਂ 'ਚ 104 ਮਰੀਜ਼ ਮਿਲਣ ਤੋਂ ਬਾਅਦ ਚਿੰਤਾ ਵਧ ਗਈ ਹੈ। ਇਸ ਦੌਰਾਨ ਲੁਧਿਆਣਾ ਵਿੱਚ ਇੱਕ ਬਜ਼ੁਰਗ ਮਰੀਜ਼ ਦੀ ...
Copyright © 2022 Pro Punjab Tv. All Right Reserved.