ਪੰਜਾਬ ਦੇ ਸਕੂਲਾਂ ‘ਤੇ ਛਾਇਆ ਕੋਰੋਨਾ ਦਾ ਕਹਿਰ, ਲੁਧਿਆਣਾ ਦੇ ਇੱਕ ਸਕੂਲ ‘ਚ 8 ਵਿਦਿਆਰਥੀ ਕੋਰੋਨਾ ਪਾਜ਼ੀਟਿਵ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ਼ਾਂ ਨੂੰ ਖੋਲ੍ਹਣ ਦੀ ਆਗਿਆ ਦੇ ਦਿੱਤੀ ਸੀ।ਮਾਪਿਆਂ ਵਲੋਂ ਵੀ ਆਪਣੇ ਬੱਚਿਆਂ ਨੂੰ ਸਕੂਲਾਂ 'ਚ ਭੇਜਣ ਸ਼ੁਰੂ ਕਰ ਦਿੱਤਾ ...