Tag: CP Gurpeet Bhullar

ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 4 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਪੁਲਿਸ ਵੱਲੋਂ 4 ਨੌਜਵਾਨਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗੁਪਤ ਸੂਚਨਾ ਦੇ ਆਧਾਰ 'ਤੇ ਅੰਮ੍ਰਿਤਸਰ ਪੁਲਿਸ ਨੇ ਇਨ੍ਹਾਂ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਤਰਰਾਸ਼ਟਰੀ ਬਾਜ਼ਾਰ ...