ਹਰਜੋਤ ਸਿੰਘ ਬੈਂਸ ਦੀ ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ ਨਾਲ ਮੀਟਿੰਗ, ਕਿਹਾ ਛੇਤੀ ਜਾਰੀ ਹੋਵੇਗਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ
Punjab Education Minister: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਪੰਜਾਬ ਭਵਨ ਵਿਖੇ ਸੀਪੀਐਫ਼ ਕਰਮਚਾਰੀ ਯੂਨੀਅਨ ਪੰਜਾਬ (CPF Employees Union Punjab) ਦੀ ਅਹਿਮ ਮੀਟਿੰਗ ਕੀਤੀ। ਇਸ ...