World Cup 2023: ਵਨਡੇ ਵਿਸ਼ਵ ਕੱਪ ਤੋਂ ਪਹਿਲਾਂ ਸ਼ੁਭਮਨ ਗਿੱਲ ਦੀ ਵਿਗੜੀ ਸਿਹਤ, ਹੋਇਆ ਡੇਂਗੂ
ਟੀਮ ਇੰਡੀਆ ਦੇ ਓਪਨਰ ਸ਼ੁਭਮਨ ਗਿੱਲ ਦਾ ਡੇਂਗੂ ਟੈਸਟ ਪਾਜ਼ੀਟਿਵ ਆਇਆ ਹੈ। ਵਿਸ਼ਵ ਕੱਪ 2023 'ਚ ਭਾਰਤ ਆਪਣਾ ਪਹਿਲਾ ਮੈਚ ਐਤਵਾਰ ਯਾਨੀ 8 ਅਕਤੂਬਰ ਨੂੰ ਚੇਨਈ 'ਚ ਆਸਟ੍ਰੇਲੀਆ ਖਿਲਾਫ ਖੇਡੇਗਾ। ...
ਟੀਮ ਇੰਡੀਆ ਦੇ ਓਪਨਰ ਸ਼ੁਭਮਨ ਗਿੱਲ ਦਾ ਡੇਂਗੂ ਟੈਸਟ ਪਾਜ਼ੀਟਿਵ ਆਇਆ ਹੈ। ਵਿਸ਼ਵ ਕੱਪ 2023 'ਚ ਭਾਰਤ ਆਪਣਾ ਪਹਿਲਾ ਮੈਚ ਐਤਵਾਰ ਯਾਨੀ 8 ਅਕਤੂਬਰ ਨੂੰ ਚੇਨਈ 'ਚ ਆਸਟ੍ਰੇਲੀਆ ਖਿਲਾਫ ਖੇਡੇਗਾ। ...
ਵਨਡੇ ਵਿਸ਼ਵ ਕੱਪ 2023 ਅੱਜ ਤੋਂ ਸ਼ੁਰੂ ਹੋ ਰਿਹਾ ਹੈ। 46 ਦਿਨਾਂ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ਦਾ ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ। ਇਹ ਮੈਚ ਅਹਿਮਦਾਬਾਦ ...
19ਵੀਆਂ ਏਸ਼ਿਆਈ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦਾ ਜ਼ਬਰਦਸਤ ਪ੍ਰਦਰਸ਼ਨ ਜਾਰੀ ਹੈ। ਅੱਜ ਖੇਡਾਂ ਦੇ 10ਵੇਂ ਦਿਨ ਭਾਰਤ ਨੇ ਹੁਣ ਤੱਕ 3 ਕਾਂਸੀ ਦੇ ਤਗਮੇ ਜਿੱਤੇ ਹਨ। ਵਿਥਿਆ ਰਾਮਰਾਜ ਨੇ ਮਹਿਲਾਵਾਂ ...
ਪਾਕਿਸਤਾਨ ਕ੍ਰਿਕਟ ਟੀਮ ਦੇ ਮੈਂਬਰਾਂ ਨੂੰ ਵਨਡੇ ਵਿਸ਼ਵ ਕੱਪ ਲਈ ਭਾਰਤੀ ਵੀਜ਼ਾ ਜਾਰੀ ਕਰ ਦਿੱਤਾ ਗਿਆ। ਕੌਮਾਂਤਰੀ ਕ੍ਰਿਕਟ ਕੌਂਸਲ ਨੇ ਇਸ ਦੀ ਪੁਸ਼ਟੀ ਕੀਤੀ। ਪੀਸੀਬੀ ਵੱਲੋਂ ਰਾਸ਼ਟਰੀ ਟੀਮ ਦੀ ਹੈਦਰਾਬਾਦ ...
ਐਮਐਸ ਧੋਨੀ, ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ। ਲੋਕ ਉਨ੍ਹਾਂ ਨੂੰ 'ਕੈਪਟਨ ਕੂਲ' ਦੇ ਨਾਂ ਨਾਲ ਵੀ ਜਾਣਦੇ ਹਨ। ਤੁਸੀਂ ਜਿੱਥੇ ਵੀ ਜਾਓਗੇ ਤੁਹਾਨੂੰ ਧੋਨੀ ਦੇ ਪ੍ਰਸ਼ੰਸਕ ਮਿਲਣਗੇ। ਕਾਰਨ? ਸਿਰਫ਼ ...
ਭਾਰਤ-ਆਸਟ੍ਰੇਲੀਆ ਵਨਡੇ ਸੀਰੀਜ਼ ਦਾ ਦੂਜਾ ਮੈਚ ਇੰਦੌਰ ਦੇ ਹੋਲਕਰ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਆਸਟ੍ਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਫੈਸਲਾ ਕੀਤਾ। ਫਿਲਹਾਲ ਮੀਂਹ ਕਾਰਨ ਮੈਚ ਰੋਕ ਦਿੱਤਾ ...
ਭਾਰਤ ਨੇ ਪਹਿਲੇ ਵਨਡੇ 'ਚ ਆਸਟ੍ਰੇਲੀਆ ਨੂੰ 5 ਵਿਕਟਾਂ ਨਾਲ ਹਰਾਇਆ। ਮੋਹਾਲੀ 'ਚ ਟੀਮ ਇੰਡੀਆ ਦੇ ਸਟੈਂਡ-ਇਨ ਕਪਤਾਨ ਕੇਐੱਲ ਰਾਹੁਲ ਨੇ ਛੱਕਾ ਲਗਾ ਕੇ ਟੀਮ ਨੂੰ ਜਿੱਤ ਦਿਵਾਈ। ਡੇਵਿਡ ਵਾਰਨਰ ...
ਭਾਰਤ ਨੇ ਏਸ਼ੀਆ ਕੱਪ 'ਚ ਸ਼੍ਰੀਲੰਕਾ ਨੂੰ 41 ਦੌੜਾਂ ਨਾਲ ਹਰਾ ਕੇ ਫਾਈਨਲ 'ਚ ਜਗ੍ਹਾ ਬਣਾ ਲਈ ਹੈ। ਟੀਮ ਦੇ ਕਪਤਾਨ ਰੋਹਿਤ ਸ਼ਰਮਾ ਨੇ 53 ਦੌੜਾਂ ਬਣਾਈਆਂ, ਇਸ ਦੇ ਨਾਲ ...
Copyright © 2022 Pro Punjab Tv. All Right Reserved.