ਵਿਜੀਲੈਂਸ ਦੇ ਹੱਥ ਲੱਗੀ ਇੱਕ ਹੋਰ ਵੱਡੀ ਸਫਲਤਾ, ਮਾਲ ਪਟਵਾਰੀ ਤੇ ਸਹਾਇਕ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ
ਚੰਡੀਗੜ, 4 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਲ ਹਲਕਾ ਬੈਹਣੀਵਾਲ, ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਜਗਦੇਵ ਸਿੰਘ ਅਤੇ ਉਸ ਦੇ ਸਹਾਇਕ ਅਮਰਜੀਤ ਸਿੰਘ ਨੂੰ ...