Coronavirus in India: ਕੋਰੋਨਾ ਦੀ ਵੱਧ ਰਹੀ ਰਫ਼ਤਾਰ ਨੂੰ ਲੱਗੀ ਬ੍ਰੇਕ, ਪਿਛਲੇ 24 ਘੰਟਿਆਂ ‘ਚ ਦਰਜ ਹੋਏ ਮਹੀਜ਼ 1542 ਕੋਰੋਨਾ ਕੇਸ
Crona Update : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਸੰਕਰਮਣ ਦੇ 1,542 ਨਵੇਂ ਕੇਸਾਂ ਦੇ ਆਉਣ ਤੋਂ ਬਾਅਦ, ਦੇਸ਼ ਵਿੱਚ ਸੰਕਰਮਿਤਾਂ ਦੀ ਕੁੱਲ ਗਿਣਤੀ 4,46,32,430 ਹੋ ਗਈ ...