‘ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ’
ਚੰਡੀਗੜ੍ਹ- ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ...