ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ
ਦੇਸ਼ ਦੀ ਰਾਖੀ ਲਈ ਸੇਵਾ ਨਿਭਾਉਣ ਵਾਲੇ ਭਾਰਤੀ ਹਥਿਆਰਬੰਦ ਸੈਨਾ (ਇੰਡੀਅਨ ਆਰਮਡ ਫੋਰਸ) ਅਤੇ ਅਰਧ ਸੈਨਿਕ ਬਲਾਂ (ਪੈਰਾਮਿਲਟਰੀ ਫੋਰਸ) ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ਚੰਡੀਗੜ੍ਹ ...






