Tag: Customs arrests two passengers at airport

ਵਿਦੇਸ਼ੀ ਤਸਕਰੀ ਦੀ ਕੋਸ਼ਿਸ਼ ਨਾਕਾਮ, ਕਸਟਮ ਨੇ ਹਵਾਈ ਅੱਡੇ ‘ਤੇ ਦੋ ਯਾਤਰੀਆਂ ਨੂੰ ਕੀਤਾ ਗ੍ਰਿਫਤਾਰ; 67,600 ਗੈਰ-ਕਾਨੂੰਨੀ ਸਿਗਰਟ ਜ਼ਬਤ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਇੱਕ ਵੱਡੀ ਕਾਰਵਾਈ ਕੀਤੀ ਅਤੇ ਗੈਰ-ਕਾਨੂੰਨੀ ਸਿਗਰਟਾਂ ਦੀ ਇੱਕ ਵੱਡੀ ਖੇਪ ਜ਼ਬਤ ਕੀਤੀ। ਇਹ ਕਾਰਵਾਈ ਕਸਟਮ ਅਧਿਕਾਰੀਆਂ ...