Tag: daily skin care

ਇਨ੍ਹਾਂ 2 ਚੀਜ਼ਾਂ ਨੂੰ ਮੁਲਤਾਨੀ ਮਿੱਟੀ ‘ਚ ਮਿਲਾ ਲਗਾਉਣ ਨਾਲ ਆਏਗੀ ਚਿਹਰੇ ‘ਤੇ ਚਮਕ

ਮੁਲਤਾਨੀ ਮਿੱਟੀ ਇੱਕ ਅਜਿਹੀ ਚੀਜ਼ ਹੈ ਜਿਸ ਬਾਰੇ ਅਸੀਂ ਬਚਪਨ ਤੋਂ ਸੁਣਦੇ ਆ ਰਹੇ ਹਾਂ ਅਤੇ ਸ਼ਾਇਦ ਭਵਿੱਖ ਵਿੱਚ ਵੀ ਇਸ ਬਾਰੇ ਸੁਣਦੇ ਰਹਾਂਗੇ। ਮੁਲਤਾਨੀ ਮਿੱਟੀ ਨੂੰ ਅੰਗਰੇਜ਼ੀ ਵਿੱਚ ਫੁੱਲਰਜ਼ ...