ਅਮਰੀਕਾ ਦੇ ਓਰਲੈਂਡੋ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਡੈਲਟਾ ਏਅਰ ਲਾਈਨ ਦੇ ਜਹਾਜ ‘ਚ ਲੱਗੀ ਅੱਗ
ਸੋਮਵਾਰ (ਸਥਾਨਕ ਸਮੇਂ ਅਨੁਸਾਰ) ਓਰਲੈਂਡੋ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਡੈਲਟਾ ਏਅਰ ਲਾਈਨਜ਼ ਜਹਾਜ 'ਚ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਯਾਤਰੀਆਂ ਨੂੰ ਐਮਰਜੈਂਸੀ ਸਲਾਈਡਾਂ ਰਾਹੀਂ ਬਾਹਰ ਕੱਢਣਾ ਪਿਆ। ਫੈਡਰਲ ...